caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-A'raaf, ਆਇਤ 113

ਮੱਕਾ · ਉਤਰਨ ਦਾ ਕ੍ਰਮ 39 · 7:113

وَجَآءَ ٱلسَّحَرَةُ فِرْعَوْنَ قَالُوٓا۟ إِنَّ لَنَا لَأَجْرًا إِن كُنَّا نَحْنُ ٱلْغَٰلِبِينَ

Punjabi Translation - Arif Haleemਜਦੋਂ ਜਾਦੂਗਰ ਫ਼ਿਰਔਨ ਕੋਲ ਹਾਜ਼ਰ ਹੋਏ ਅਤੇ ਕਹਿਣ ਲੱਗੇ ਕਿ ਜੇਕਰ ਅਸੀਂ (ਮੂਸਾ ’ਤੇ) ਭਾਰੂ ਰਹੇ ਤਾਂ ਕੀ ਸਾਨੂੰ ਕੋਈ ਵੱਡਾ ਬਦਲਾ (ਇਨਾਮ) ਮਿਲੇਗਾ ?
Looking for a topic? Try the meaning search — your question is scanned across all 6,236 verses.
ਭਾਸ਼ਾ — 70