قَالُوا۟ يَٰمُوسَىٰٓ إِمَّآ أَن تُلْقِىَ وَإِمَّآ أَن نَّكُونَ نَحْنُ ٱلْمُلْقِينَ
Punjabi Translation - Arif Haleem(ਜਾਦੂਗਰਾਂ ਨੇ) ਕਿਹਾ ਕਿ ਹੇ ਮੂਸਾ! ਪਹਿਲਾਂ ਤੁਸੀਂ (ਜਾਦੂ) ਵਿਖਾਓਗੇ ਜਾਂ ਪਹਿਲਾਂ ਅਸੀਂ ਵਿਖਾਈਏ।
قَالُوا۟ يَٰمُوسَىٰٓ إِمَّآ أَن تُلْقِىَ وَإِمَّآ أَن نَّكُونَ نَحْنُ ٱلْمُلْقِينَ