قَالَ أَلْقُوا۟ فَلَمَّآ أَلْقَوْا۟ سَحَرُوٓا۟ أَعْيُنَ ٱلنَّاسِ وَٱسْتَرْهَبُوهُمْ وَجَآءُو بِسِحْرٍ عَظِيمٍ
Punjabi Translation - Arif Haleem(ਮੂਸਾ) ਨੇ ਆਖਿਆ ਕਿ ਪਹਿਲਾਂ ਤੁਸੀਂ ਹੀ ਕਰੋ। ਫੇਰ ਜਦੋਂ ਉਹਨਾਂ (ਜਾਦੂਗਰਾਂ) ਨੇ (ਆਪਣੀਆਂ ਰੱਸੀਆਂ ਤੇ ਲਾਠੀਆਂ) ਸੁੱਟੀਆਂ ਤਾਂ ਲੋਕਾਂ ਦੀਆਂ ਨਜ਼ਰਾਂ ’ਤੇ ਜਾਦੂ ਹੋ ਗਿਆ ਅਤੇ ਉਹਨਾਂ ਨੂੰ (ਲਾਠੀਆਂ ਤੇ ਰੱਸੀਆਂ ਤੋਂ ਸੱਪ ਬਣਾ ਕੇ) ਡਰਾ ਦਿੱਤਾ, ਉਹ ਬਹੁਤ ਵੱਡਾ ਜਾਦੂ ਲਿਆਏ ਸਨ।