فَغُلِبُوا۟ هُنَالِكَ وَٱنقَلَبُوا۟ صَٰغِرِينَ Punjabi Translation - Arif Haleemਜਾਦੂਗਰਾਂ ਨੇ ਉੱਥੇ ਹੀ ਹਾਰ ਮੰਨ ਲਈ ਅਤੇ ਹੀਣੇ ਹੋ ਕੇ (ਮੈਦਾਨ ਤੋਂ) ਪਰਾ ਹੱਟ ਗਏ।