caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-A'raaf, ਆਇਤ 12

ਮੱਕਾ · ਉਤਰਨ ਦਾ ਕ੍ਰਮ 39 · 7:12

قَالَ مَا مَنَعَكَ أَلَّا تَسْجُدَ إِذْ أَمَرْتُكَ قَالَ أَنَا۠ خَيْرٌ مِّنْهُ خَلَقْتَنِى مِن نَّارٍ وَخَلَقْتَهُۥ مِن طِينٍ

Punjabi Translation - Arif Haleemਅੱਲਾਹ ਨੇ ਇਬਲੀਸ ਤੋਂ ਪੁੱਛਆਿ ਕਿ ਤੈਨੂੰ ਕਿਸੇ ਗੱਲ ਨੇ ਸਜਿਦਾ ਕਰਨ ਤੋਂ ਰੋਕ ਕੇ ਰੱਖਆਿ ਜਦ ਕਿ ਮੈਂ ਤੈਨੂੰ ਹੁਕਮ ਦਿੱਤਾ ਸੀ। ਉਹ (ਇਬਲੀਸ) ਆਖਣ ਲੱਗਾ ਕਿ ਮੈਂ ਇਸ (ਆਦਮ) ਤੋਂ ਚੰਗੇਰਾ ਹਾਂ ਕਿਉਂ ਜੋ ਤੂੰ ਮੈਨੂੰ ਅੱਗ ਤੋਂ ਪੈਦਾ ਕੀਤਾ ਹੈ ਅਤੇ ਇਸ (ਆਦਮ) ਨੂੰ ਮਿੱਟੀ ਤੋਂ ਬਣਾਇਆ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70