قَالَ فِرْعَوْنُ ءَامَنتُم بِهِۦ قَبْلَ أَنْ ءَاذَنَ لَكُمْ إِنَّ هَٰذَا لَمَكْرٌ مَّكَرْتُمُوهُ فِى ٱلْمَدِينَةِ لِتُخْرِجُوا۟ مِنْهَآ أَهْلَهَا فَسَوْفَ تَعْلَمُونَ
Punjabi Translation - Arif Haleemਫ਼ਿਰਔਨ ਨੇ ਕਿਹਾ ਕਿ ਤੁਸੀਂ ਬਿਨਾਂ ਮੇਰੀ ਆਗਿਆ ਤੋਂ ਇਸ ਮੂਸਾ ’ਤੇ ਈਮਾਨ ਲਿਆਏ ਹੋ, ਬੇਸ਼ੱਕ ਇਹ ਇਕ ਚਾਲ ਹੈ ਜਿਹੜੀ ਤੁਸੀਂ ਇਸ ਸ਼ਹਿਰ ਵਿਚ ਰਲ ਮਿਲ ਕੇ ਰਚੀ ਹੈ ਤਾਂ ਜੋ ਤੁਸੀਂ ਇਸ ਸ਼ਹਿਰ ਦੇ ਵਸਨੀਕਾਂ ਨੂੰ ਇੱਥੋਂ ਬਾਹਰ ਕੱਢ ਦਿਓ! ਛੇਤੀ ਹੀ ਤੁਹਾਨੂੰ ਇਸ ਦੇ ਸਿੱਟੇ ਦਾ ਪਤਾ ਲੱਗ ਜਾਵੇਗਾ।