caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-A'raaf, ਆਇਤ 126

ਮੱਕਾ · ਉਤਰਨ ਦਾ ਕ੍ਰਮ 39 · 7:126

وَمَا تَنقِمُ مِنَّآ إِلَّآ أَنْ ءَامَنَّا بِـَٔايَٰتِ رَبِّنَا لَمَّا جَآءَتْنَا رَبَّنَآ أَفْرِغْ عَلَيْنَا صَبْرًا وَتَوَفَّنَا مُسْلِمِينَ

Punjabi Translation - Arif Haleem(ਹੇ ਫ਼ਿਰਔਨ!) ਤੂੰ ਸਾਨੂੰ ਇਸ ਲਈ ਸਜ਼ਾ ਦੇ ਰਿਹਾ ਹੈ ਕਿ ਅਸੀਂ ਅਪਣੇ ਰੱਬ ਦੀਆਂ ਨਿਸ਼ਾਨੀਆਂ ’ਤੇ ਈਮਾਨ ਲਿਆਏ ਹਾਂ ਜਦੋਂ ਕਿ ਉਹ ਸਾਡੇ ਸਾਹਮਣੇ ਆ ਗਈਆਂ ਹਨ। ਹੇ ਰੱਬਾ! ਸਾਨੂੰ ਸਬਰ ਦੇ ਅਤੇ ਸਾਨੂੰ ਇਸ ਹਾਲਤ ਵਿਚ ਮੌਤ ਦਈਂ ਕਿ ਅਸੀਂ ਮੁਸਲਮਾਨ ਹੋਈਏ।
Looking for a topic? Try the meaning search — your question is scanned across all 6,236 verses.
ਭਾਸ਼ਾ — 70