وَقَالَ ٱلْمَلَأُ مِن قَوْمِ فِرْعَوْنَ أَتَذَرُ مُوسَىٰ وَقَوْمَهُۥ لِيُفْسِدُوا۟ فِى ٱلْأَرْضِ وَيَذَرَكَ وَءَالِهَتَكَ قَالَ سَنُقَتِّلُ أَبْنَآءَهُمْ وَنَسْتَحْىِۦ نِسَآءَهُمْ وَإِنَّا فَوْقَهُمْ قَٰهِرُونَ
Punjabi Translation - Arif Haleemਫ਼ਿਰਔਨ ਦੀ ਕੌਮ ਦੇ ਸਰਦਾਰਾਂ ਨੇ ਕਿਹਾ, ਕੀ ਤੁਸੀਂ ਮੂਸਾ ਅਤੇ ਉਸ ਦੇ ਸਾਥੀਆਂ ਨੂੰ ਐਵੇਂ ਹੀ ਛੱਡ ਦਿਓਗੇ ਤਾਂ ਜੋ ਉਹ ਧਰਤੀ ਉੱਤੇ ਫ਼ਸਾਦ ਕਰਨ ਅਤੇ ਉਹ ਤੁਹਾਨੂੰ ਅਤੇ ਤੁਹਾਡੇ ਇਸ਼ਟਾਂ ਨੂੰ ਛੱਡ ਦੇਣ? ਫ਼ਿਰਔਨ ਨੇ ਕਿਹਾ ਕਿ ਅਸੀਂ ਉਹਨਾਂ ਦੇ ਜੰਮਦੇ ਮੁੰਡਿਆਂ ਨੂੰ ਕਤਲ ਕਰ ਦੇਵਾਂਗੇ ਅਤੇ ਉਹਨਾਂ ਦੀਆਂ ਧੀਆਂ ਨੂੰ (ਜਿਉਦੀਆਂ) ਛੱਡ ਦੇਵਾਂਗੇ। ਬੇਸ਼ੱਕ ਅਸੀਂ ਉਹਨਾਂ ’ਤੇ ਹਰ ਪੱਖੋਂ ਭਾਰੂ ਹਾਂ।