caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-A'raaf, ਆਇਤ 128

ਮੱਕਾ · ਉਤਰਨ ਦਾ ਕ੍ਰਮ 39 · 7:128

قَالَ مُوسَىٰ لِقَوْمِهِ ٱسْتَعِينُوا۟ بِٱللَّهِ وَٱصْبِرُوٓا۟ إِنَّ ٱلْأَرْضَ لِلَّهِ يُورِثُهَا مَن يَشَآءُ مِنْ عِبَادِهِۦ وَٱلْعَٰقِبَةُ لِلْمُتَّقِينَ

Punjabi Translation - Arif Haleemਮੂਸਾ ਨੇ ਆਪਣੀ ਕੌਮ ਨੂੰ ਕਿਹਾ ਕਿ ਤੁਸੀਂ ਅੱਲਾਹ ਤੋਂ ਮਦਦ ਮੰਗੋ ਅਤੇ ਧੀਰਜ ਤੋਂ ਕੰਮ ਲਵੋ। ਬੇਸ਼ੱਕ ਧਰਤੀ ਤਾਂ ਅੱਲਾਹ ਦੀ ਹੀ ਹੈ, ਉਹ ਆਪਣੇ ਬੰਦਿਆਂ ’ਚੋਂ ਜਿਸ ਨੂੰ ਚਾਹੁੰਦਾ ਹੈ ਉਸ ਦਾ ਵਾਰਸ ਬਣਾ ਦਿੰਦਾ ਹੈ, ਵਧੀਆ ਅੰਤ ਤਾਂ ਪਰਹੇਜ਼ਗਾਰਾਂ ਦਾ ਹੀ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70