caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-A'raaf, ਆਇਤ 129

ਮੱਕਾ · ਉਤਰਨ ਦਾ ਕ੍ਰਮ 39 · 7:129

قَالُوٓا۟ أُوذِينَا مِن قَبْلِ أَن تَأْتِيَنَا وَمِنۢ بَعْدِ مَا جِئْتَنَا قَالَ عَسَىٰ رَبُّكُمْ أَن يُهْلِكَ عَدُوَّكُمْ وَيَسْتَخْلِفَكُمْ فِى ٱلْأَرْضِ فَيَنظُرَ كَيْفَ تَعْمَلُونَ

Punjabi Translation - Arif Haleemਉਸ ਦੀ ਕੌਮ ਨੇ ਮੂਸਾ ਨੂੰ ਕਿਹਾ ਕਿ ਤੁਹਾਡੇ ਆਉਣ ਤੋਂ ਪਹਿਲਾਂ ਵੀ ਅਤੇ ਤੁਹਾਥੋਂ ਬਾਅਦ ਵਿਚ ਵੀ ਸਾਨੂੰ ਤਸੀਹੇ ਦਿੱਤੇ ਗਏ। ਮੂਸਾ ਨੇ ਕਿਹਾ ਕਿ ਆਸ ਹੈ ਤੁਹਾਡਾ ਰੱਬ ਛੇਤੀ ਹੀ ਤੁਹਾਡੇ ਵੈਰੀ ਨੂੰ ਮਾਰ ਮੁਕਾਵੇਗਾ ਅਤੇ ਤੁਹਾਨੂੰ ਧਰਤੀ (ਦੇਸ਼) ਦਾ ਵਾਰਸ ਬਣਾ ਦੇਵੇਗਾ ਅਤੇ ਫੇਰ ਵੇਖੇਗਾ ਕਿ ਤੁਸੀਂ ਕੀ ਕਰਦੇ ਹੋ ?
Looking for a topic? Try the meaning search — your question is scanned across all 6,236 verses.
ਭਾਸ਼ਾ — 70