caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-A'raaf, ਆਇਤ 13

ਮੱਕਾ · ਉਤਰਨ ਦਾ ਕ੍ਰਮ 39 · 7:13

قَالَ فَٱهْبِطْ مِنْهَا فَمَا يَكُونُ لَكَ أَن تَتَكَبَّرَ فِيهَا فَٱخْرُجْ إِنَّكَ مِنَ ٱلصَّٰغِرِينَ

Punjabi Translation - Arif Haleemਅੱਲਾਹ ਨੇ ਕਿਹਾ ਕਿ ਤੂੰ ਅਕਾਸ਼ ਤੋਂ ਹੇਠ ਉੱਤਰ ਜਾ, ਤੈਨੂੰ ਕੋਈ ਹੱਕ ਨਹੀਂ ਕਿ ਤੂੰ ਇੱਥੇ ਰਹਿੰਦੇ ਹੋਏ ਘਮੰਡ ਕਰੇਂ, ਸੋ ਇੱਥੋਂ ਨਕਿਲ, ਤੂੰ ਤਾਂ ਜ਼ਲੀਲ ਲੋਕਾਂ ਵਿੱਚੋਂ ਹੀ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70