فَإِذَا جَآءَتْهُمُ ٱلْحَسَنَةُ قَالُوا۟ لَنَا هَٰذِهِۦ وَإِن تُصِبْهُمْ سَيِّئَةٌ يَطَّيَّرُوا۟ بِمُوسَىٰ وَمَن مَّعَهُۥٓ أَلَآ إِنَّمَا طَٰٓئِرُهُمْ عِندَ ٱللَّهِ وَلَٰكِنَّ أَكْثَرَهُمْ لَا يَعْلَمُونَ
Punjabi Translation - Arif Haleemਜਦੋਂ ਉਹਨਾਂ ’ਤੇ ਖ਼ੁਸ਼ਹਾਲੀ ਆ ਜਾਂਦੀ ਤਾਂ ਆਖਦੇ ਕਿ ਇਹ ਤਾਂ ਸਾਡੇ ਲਈ ਹੋਣਾ ਹੀ ਸੀ ਜੇ ਉਹਨਾਂ ਨੂੰ ਕਿਸੇ ਭੈੜੀ ਹਾਲਤ ਦਾ ਸਾਹਮਣਾ ਕਰਨਾ ਪੈਂਦਾ ਤਾਂ ਉਸ ਲਈ ਮੂਸਾ ਅਤੇ ਉਹਨਾਂ ਦੇ ਸਾਥੀਆਂ ਨੂੰ ਬੇ-ਭਾਗ ਦੱਸਦੇ। ਯਾਦ ਰੱਖੋ ਇਹਨਾਂ ਦੀ ਬੇਭਾਗੀ (ਬਦਸ਼ੁਗਨੀ) ਤਾਂ ਅੱਲਾਹ ਦੇ ਕੋਲ ਹੈ ਪਰ ਇਹਨਾਂ ਵਿਚ ਕਿੰਨੇ ਹੀ ਲੋਕ ਜਾਣਦੇ ਹੀ ਨਹੀਂ।