وَقَالُوا۟ مَهْمَا تَأْتِنَا بِهِۦ مِنْ ءَايَةٍ لِّتَسْحَرَنَا بِهَا فَمَا نَحْنُ لَكَ بِمُؤْمِنِينَ
Punjabi Translation - Arif Haleemਅਤੇ ਉਹ ਕਹਿੰਦੇ ਸੀ ਕਿ(ਹੇ ਮੂਸਾ!) ਤੂੰ ਸਾਡੇ ਸਾਹਮਣੇ ਭਾਵੇਂ ਕੋਈ ਵੀ ਨਿਸ਼ਾਨੀ, ਸਾਡੇ ’ਤੇ ਜਾਦੂ ਕਰਨ ਲਈ, ਲੈ ਆ ਤਾਂ ਵੀ ਅਸੀਂ ਤੇਰੀ ਗੱਲ ਨਹੀਂ ਮੰਣਨੀ।