فَأَرْسَلْنَا عَلَيْهِمُ ٱلطُّوفَانَ وَٱلْجَرَادَ وَٱلْقُمَّلَ وَٱلضَّفَادِعَ وَٱلدَّمَ ءَايَٰتٍ مُّفَصَّلَٰتٍ فَٱسْتَكْبَرُوا۟ وَكَانُوا۟ قَوْمًا مُّجْرِمِينَ
Punjabi Translation - Arif Haleemਫੇਰ ਅਸੀਂ ਉਹਨਾਂ ਫ਼ਿਰਔਨੀਆਂ ’ਤੇ ਤੂਫ਼ਾਨ ਭੇਜਿਆ, ਅਤੇ ਟਿੱਡੀ ਦਲ, ਸੁਸਰੀਆਂ, ਡੱਡੂ ਅਤੇ ਖ਼ੂਨ ਦੇ ਅਜ਼ਾਬ ਭੇਜੇ। ਇਹ ਸਾਰੀਆਂ ਨਿਸ਼ਾਨੀਆਂ ਅੱਡ-ਅੱਡ ਕਰਕੇ ਵਿਖਾਈਆਂ, ਫੇਰ ਵੀ ਉਹ ਘਮੰਡ ਕਰਦੇ ਰਹੇ। ਉਹ ਲੋਕ ਅਪਰਾਧੀ ਹੀ ਸਨ।