caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-A'raaf, ਆਇਤ 134

ਮੱਕਾ · ਉਤਰਨ ਦਾ ਕ੍ਰਮ 39 · 7:134

وَلَمَّا وَقَعَ عَلَيْهِمُ ٱلرِّجْزُ قَالُوا۟ يَٰمُوسَى ٱدْعُ لَنَا رَبَّكَ بِمَا عَهِدَ عِندَكَ لَئِن كَشَفْتَ عَنَّا ٱلرِّجْزَ لَنُؤْمِنَنَّ لَكَ وَلَنُرْسِلَنَّ مَعَكَ بَنِىٓ إِسْرَٰٓءِيلَ

Punjabi Translation - Arif Haleemਜਦੋਂ ਉਹਨਾਂ ’ਤੇ ਕੋਈ ਅਜ਼ਾਬ ਆ ਜਾਂਦਾ ਤਾਂ ਆਖਦੇ ਕਿ ਹੇ ਮੂਸਾ! ਤਸੀਂ ਸਾਡੇ ਲਈ ਆਪਣੇ ਰੱਬ ਤੋਂ ਦੁਆ ਕਰੋ ਜਿਸ (ਦੀ ਗਬੂਲੀ) ਦਾ ਉਸ ਨੇ ਤੁਹਾਡੇ ਨਾਲ ਵਾਅਦਾ ਕੀਤਾ ਹੋਇਆ ਹੈ। ਜੇ ਤੁਸੀਂ ਸਾਥੋਂ ਇਸ ਅਜ਼ਾਬ ਨੂੰ ਹਟਾ ਦਿਓ ਤਾਂ ਅਸੀਂ ਜ਼ਰੂਰ ਹੀ ਤੁਹਾਡੇ ਉੱਤੇ ਈਮਾਨ ਲਿਆਵਾਂਗੇ ਅਤੇ ਬਨੀ-ਇਸਰਾਈਲ ਨੂੰ ਤੁਹਾਡੇ ਨਾਲ ਭੇਜ ਦੇਵਾਂਗੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70