caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-A'raaf, ਆਇਤ 135

ਮੱਕਾ · ਉਤਰਨ ਦਾ ਕ੍ਰਮ 39 · 7:135

فَلَمَّا كَشَفْنَا عَنْهُمُ ٱلرِّجْزَ إِلَىٰٓ أَجَلٍ هُم بَٰلِغُوهُ إِذَا هُمْ يَنكُثُونَ

Punjabi Translation - Arif Haleemਫੇਰ ਜਦੋਂ ਅਸੀਂ ਉਹਨਾਂ ਤਕ ਪਹੁੰਚਣ ਵਾਲਾ ਅਜ਼ਾਬ ਇਕ ਨਿਯਤ ਸਮੇਂ ਲਈ ਹਟਾ ਦਿੰਦੇ ਤਾਂ ਉਹ ਉਸੇ ਸਮੇਂ ਆਪਣੇ ਵਚਨਾਂ ਤੋਂ ਫਿਰ ਜਾਂਦੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70