caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-A'raaf, ਆਇਤ 136

ਮੱਕਾ · ਉਤਰਨ ਦਾ ਕ੍ਰਮ 39 · 7:136

فَٱنتَقَمْنَا مِنْهُمْ فَأَغْرَقْنَٰهُمْ فِى ٱلْيَمِّ بِأَنَّهُمْ كَذَّبُوا۟ بِـَٔايَٰتِنَا وَكَانُوا۟ عَنْهَا غَٰفِلِينَ

Punjabi Translation - Arif Haleemਫੇਰ ਅਸੀਂ ਉਹਨਾਂ ਤੋਂ ਬਦਲਾ ਲਿਆ ਭਾਵ ਉਹਨਾਂ ਨੂੰ ਦਰਿਆ ਵਿਚ ਡੋਬ ਦਿੱਤਾ ਉਹ ਇਸ ਲਈ ਕਿ ਉਹ ਸਾਡੀਆਂ ਨਿਸ਼ਾਨੀਆਂ ਨੂੰ ਝੁਠਲਾਉਂਦੇ ਸੀ ਅਤੇ ਉਹਨਾਂ ਦੀ ਉੱਕਾ ਹੀ ਪਰਵਾਹ ਨਹੀਂ ਸੀ ਕਰਦੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70