وَجَٰوَزْنَا بِبَنِىٓ إِسْرَٰٓءِيلَ ٱلْبَحْرَ فَأَتَوْا۟ عَلَىٰ قَوْمٍ يَعْكُفُونَ عَلَىٰٓ أَصْنَامٍ لَّهُمْ قَالُوا۟ يَٰمُوسَى ٱجْعَل لَّنَآ إِلَٰهًا كَمَا لَهُمْ ءَالِهَةٌ قَالَ إِنَّكُمْ قَوْمٌ تَجْهَلُونَ
Punjabi Translation - Arif Haleemਜਦੋਂ ਅਸੀਂ ਬਨੀ ਇਸਰਾਈਲ ਨੂੰ ਸਮੁੰਦਰੋਂ ਪਾਰ ਲੰਘਾ ਦਿੱਤਾ ਤਾਂ ਉਹ ਅਜਿਹੀ ਕੌਮ ਦੇ ਕੋਲੋਂ ਦੀ ਹੋ ਕੇ ਲੰਘੇ ਜਿਹੜੀ ਆਪਣੇ ਬੁਤਾਂ ਦੀ ਪੂਜਾ ਕਰ ਰਹੇ ਸੀ। ਉਹ ਆਖਣ ਲੱਗੇ ਕਿ ਹੇ ਮੂਸਾ! ਸਾਡੇ ਲਈ ਵੀ ਇਕ ਅਜਿਹਾ ਇਸ਼ਟ ਬਣਾ ਦਿਓ ਜਿਵੇਂ ਇਹਨਾਂ ਦੇ ਇਸ਼ਟ ਹਨ। ਉਸ (ਮੂਸਾ) ਨੇ ਕਿਹਾ ਕਿ ਤੁਸੀਂ ਲੋਕ ਤਾਂ ਨਿਰੇ ਜਾਹਲ ਹੋ।