قَالَ أَغَيْرَ ٱللَّهِ أَبْغِيكُمْ إِلَٰهًا وَهُوَ فَضَّلَكُمْ عَلَى ٱلْعَٰلَمِينَ
Punjabi Translation - Arif Haleemਮੂਸਾ ਨੇ ਆਖਿਆ! ਕੀ ਮੈਂ ਅੱਲਾਹ ਨੂੰ ਛੱਡ ਕੇ ਤੁਹਾਡੇ ਲਈ ਕਿਸੇ ਹੋਰ ਇਸ਼ਟ ਦੀ ਭਾਲ ਕਰਾਂ? ਜਦੋਂ ਕਿ ਉਸ ਨੇ ਤੁਹਾਨੂੰ ਸਾਰੇ ਜਹਾਨਾਂ ਵਾਲਿਆਂ ਉੱਤੇ ਵਡਿਆਈ ਬਖ਼ਸ਼ੀ ਹੈ।