وَإِذْ أَنجَيْنَٰكُم مِّنْ ءَالِ فِرْعَوْنَ يَسُومُونَكُمْ سُوٓءَ ٱلْعَذَابِ يُقَتِّلُونَ أَبْنَآءَكُمْ وَيَسْتَحْيُونَ نِسَآءَكُمْ وَفِى ذَٰلِكُم بَلَآءٌ مِّن رَّبِّكُمْ عَظِيمٌ
Punjabi Translation - Arif Haleem(ਹੇ ਬਨੀ-ਇਸਰਾਈਲ!) ਉਹ ਵੇਲਾ ਵੀ ਯਾਦ ਕਰੋ ਜਦੋਂ ਅਸੀਂ ਤੁਹਾਨੂੰ ਫ਼ਿਰਔਨੀਆਂ ਤੋਂ ਛੁਟਕਾਰਾ ਦੁਆਇਆ ਸੀ। ਉਹ ਤੁਹਾਨੂੰ ਕਰੜੇ ਅਜ਼ਾਬ ਦਿੰਦੇ ਸੀ, ਤੁਹਾਡੇ ਪੁੱਤਰਾਂ ਨੂੰ ਕਤਲ ਕਰ ਸੁੱਟਦੇ ਸੀ ਅਤੇ ਤੁਹਾਡੀਆਂ ਇਸਤਰੀਆਂ (ਧੀਆਂ) ਨੂੰ ਜਿਉਂਦੀਆਂ ਰਹਣਿ ਦਿੰਦੇ ਸੀ, ਇਸ ਵਿਚ ਤੁਹਾਡੇ ਪਾਲਣਹਾਰ ਵੱਲੋਂ ਵੱਡੀ ਭਾਰੀ ਅਜ਼ਮਾਇਸ਼ ਸੀ।