caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-A'raaf, ਆਇਤ 142

ਮੱਕਾ · ਉਤਰਨ ਦਾ ਕ੍ਰਮ 39 · 7:142

وَوَٰعَدْنَا مُوسَىٰ ثَلَٰثِينَ لَيْلَةً وَأَتْمَمْنَٰهَا بِعَشْرٍ فَتَمَّ مِيقَٰتُ رَبِّهِۦٓ أَرْبَعِينَ لَيْلَةً وَقَالَ مُوسَىٰ لِأَخِيهِ هَٰرُونَ ٱخْلُفْنِى فِى قَوْمِى وَأَصْلِحْ وَلَا تَتَّبِعْ سَبِيلَ ٱلْمُفْسِدِينَ

Punjabi Translation - Arif Haleemਅਸੀਂ ਮੂਸਾ ਤੋਂ ਤੂਰ ਪਹਾੜ ’ਤੇ ਤੀਹ ਰਾਤਾਂ ਬਿਤਾਉਣ ਦਾ ਵਚਨ ਲਿਆ ਅਤੇ ਮਗਰੋਂ ਦਸ ਦਿਨ ਹੋਰ ਵਧਾ ਦਿੱਤੇ। ਸੋ ਉਹਨਾਂ ਦੇ ਪਾਲਣਹਾਰ ਦਾ (ਕੋਹੇ-ਤੂਰ ’ਤੇ ਮੂਸਾ ਨੂੰ) ਮਿਲਣ ਦਾ ਸਮਾਂ ਪੂਰੇ ਚਾਲੀ ਰਾਤਾਂ ਦਾ ਹੋ ਗਿਆ। (ਜਾਣ ਤੋਂ ਪਹਿਲਾਂ) ਮੂਸਾ ਨੇ ਆਪਣੇ ਭਰਾ ਹਾਰੂਨ ਨੂੰ ਕਿਹਾ ਕਿ ਤੂੰ ਮੇਰੇ ਮਗਰੋਂ ਮੇਰੀ ਕੌਮ ਦੀ ਜਾਨਸ਼ੀਨੀ ਕਰੀਂ ਅਤੇ ਇਹਨਾਂ ਦਾ ਸੁਧਾਰ ਕਰਦਾ ਰਹੀਂ ਅਤੇ ਵਿਗੜੇ ਹੋਏ ਲੋਕਾਂ ਦੇ ਰਸਤੇ ਨਾ ਤੁਰੀਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70