وَكَتَبْنَا لَهُۥ فِى ٱلْأَلْوَاحِ مِن كُلِّ شَىْءٍ مَّوْعِظَةً وَتَفْصِيلًا لِّكُلِّ شَىْءٍ فَخُذْهَا بِقُوَّةٍ وَأْمُرْ قَوْمَكَ يَأْخُذُوا۟ بِأَحْسَنِهَا سَأُو۟رِيكُمْ دَارَ ٱلْفَٰسِقِينَ
Punjabi Translation - Arif Haleemਅਸੀਂ ਮੂਸਾ ਨੂੰ ਜੀਵਨ ਦੇ ਹਰੇਕ ਖੇਤਰ ਬਾਰੇ ਨਸੀਹਤਾਂ ਅਤੇ ਹਰ ਚੀਜ਼ ਦੀ ਵਿਆਖਿਆ ਤਖ਼ਤੀਆਂ ’ਤੇ ਲਿਖ ਦਿੱਤੀਆਂ ਅਤੇ ਕਿਹਾ ਕਿ ਇਹਨਾਂ (ਹਿਦਾਇਤਾਂ) ਨੂੰ ਚੰਗੀ ਤਰ੍ਹਾਂ ਸਾਂਭ ਅਤੇ ਆਪਣੀ ਕੌਮ ਨੂੰ ਹੁਕਮ ਦੇ ਕਿ ਇਹਨਾਂ ਚੰਗੀਆਂ ਗੱਲਾਂ ਦੀ ਹੀ ਪਾਲਣਾ ਕਰਨ। ਮੈਂ ਬਹੁਤ ਛੇਤੀ ਹੀ ਉਹਨਾਂ ਲੋਕਾਂ ਦਾ ਟਿਕਾਣਾ ਤੈਨੂੰ ਵਿਖਾਵਾਂਗਾ ਜਿਹੜੇ ਨਾ-ਫ਼ਰਮਾਨ ਹਨ।