وَٱلَّذِينَ كَذَّبُوا۟ بِـَٔايَٰتِنَا وَلِقَآءِ ٱلْـَٔاخِرَةِ حَبِطَتْ أَعْمَٰلُهُمْ هَلْ يُجْزَوْنَ إِلَّا مَا كَانُوا۟ يَعْمَلُونَ
Punjabi Translation - Arif Haleemਉਹ ਲੋਕੀ ਜਿਨ੍ਹਾਂ ਨੇ ਸਾਡੀਆਂ ਆਇਤਾਂ ਨੂੰ ਅਤੇ ਕਿਆਮਤ ਦੇ ਆਉਣ ਨੂੰ ਵੀ ਝੁਠਲਾਇਆ, ਉਹਨਾਂ ਦੇ ਸਾਰੇ ਹੀ ਕੰਮ ਵਿਅਰਥ ਹੋ ਗਏ, ਉਹਨਾਂ ਨੂੰ ਉਹੀਓ ਬਦਲਾ ਦਿੱਤਾ ਜਾਵੇਗਾ ਜੋ ਉਹ (ਸੰਸਾਰ ਵਿਚ) ਕਰਦੇ ਸਨ।