caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-A'raaf, ਆਇਤ 148

ਮੱਕਾ · ਉਤਰਨ ਦਾ ਕ੍ਰਮ 39 · 7:148

وَٱتَّخَذَ قَوْمُ مُوسَىٰ مِنۢ بَعْدِهِۦ مِنْ حُلِيِّهِمْ عِجْلًا جَسَدًا لَّهُۥ خُوَارٌ أَلَمْ يَرَوْا۟ أَنَّهُۥ لَا يُكَلِّمُهُمْ وَلَا يَهْدِيهِمْ سَبِيلًا ٱتَّخَذُوهُ وَكَانُوا۟ ظَٰلِمِينَ

Punjabi Translation - Arif Haleemਮੂਸਾ ਦੀ ਕੌਮ ਨੇ ਉਹ ਦੇ (ਕੋਹੇ-ਤੂਰ ’ਤੇ) ਜਾਣ ਮਗਰੋਂ ਆਪਣੇ ਗਹਿਣਿਆਂ ਦਾ ਇਕ ਵੱਛਾ ਬਣਾ ਲਿਆ ਜਿਹੜਾ ਇਕ ਧੜ ਸੀ, ਜਿਸ ਵਿੱਚੋਂ ਗਊ ਦੀ ਅਵਾਜ਼ ਨਿਕਲਦੀ ਸੀ। ਕੀ ਉਹਨਾਂ ਨੇ ਇਹ ਨਹੀਂ ਵੇਖਿਆ ਕਿ ਨਾ ਤਾਂ ਉਹ (ਵੱਛਾ) ਉਹਨਾਂ ਨਾਲ ਕੋਈ ਗੱਲ ਹੀ ਕਰਦਾ ਹੈ ਨਾ ਹੀ ਉਹਨਾਂ ਨੂੰ ਕੋਈ ਰਾਹ ਦਰਸਾਉਂਦਾ ਹੈ ? ਫੇਰ ਵੀ ਉਹਨਾਂ ਨੇ ਉਸ ਨੂੰ ਇਸ਼ਟ ਬਣਾ ਲਿਆ ਹੈ ਅਤੇ ਉਹ ਬਹੁਤ ਜ਼ਾਲਮ ਸਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70