وَلَمَّا سُقِطَ فِىٓ أَيْدِيهِمْ وَرَأَوْا۟ أَنَّهُمْ قَدْ ضَلُّوا۟ قَالُوا۟ لَئِن لَّمْ يَرْحَمْنَا رَبُّنَا وَيَغْفِرْ لَنَا لَنَكُونَنَّ مِنَ ٱلْخَٰسِرِينَ
Punjabi Translation - Arif Haleemਜਦੋਂ ਉਹ ਆਪਣੇ ਕੀਤੇ ਉੱਤੇ ਪਛਤਾਏ ਅਤੇ ਪਤਾ ਚੱਲਿਆ ਕਿ ਹਕੀਕਤਨ ਉਹ ਲੋਕ ਕੁਰਾਹੇ ਪਏ ਗਏ ਸੀ ਤਾਂ ਆਖਣ ਲੱਗੇ ਕਿ ਹੇ ਸਾਡੇ ਰੱਬ! ਜੇ ਸਾਡੇ ’ਤੇ ਰਹਿਮ ਨਾ ਕੀਤਾ ਅਤੇ ਸਾਡੀਆਂ ਗ਼ਲਤੀਆਂ ਨੂੰ ਮੁਆਫ਼ ਨਾ ਕੀਤਾ ਤਾਂ ਅਸੀਂ ਬਰਬਾਦ ਹੋ ਜਾਵਾਂਗੇ।