caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-A'raaf, ਆਇਤ 151

ਮੱਕਾ · ਉਤਰਨ ਦਾ ਕ੍ਰਮ 39 · 7:151

قَالَ رَبِّ ٱغْفِرْ لِى وَلِأَخِى وَأَدْخِلْنَا فِى رَحْمَتِكَ وَأَنتَ أَرْحَمُ ٱلرَّٰحِمِينَ

Punjabi Translation - Arif Haleemਮੂਸਾ ਨੇ ਕਿਹਾ ਕਿ ਹੇ ਮੇਰੇ ਰੱਬ! ਮੇਰੀਆਂ ਤੇ ਮੇਰੇ ਭਰਾ (ਹਾਰੂਨ) ਦੀਆਂ ਗ਼ਲਤੀਆਂ ਨੂੰ ਮੁਆਫ਼ ਕਰ ਅਤੇ ਸਾਨੂੰ ਆਪਣੀਆਂ ਮਿਹਰਾਂ ਬਖ਼ਸ਼ ਦੇ, ਤੂੰ ਸਾਰੇ ਹੀ ਰਹਿਮ ਕਰਨ ਵਾਲਿਆਂ ਤੋਂ ਵੱਧ ਰਹਿਮ ਕਰਨ ਵਾਲਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70