caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-A'raaf, ਆਇਤ 154

ਮੱਕਾ · ਉਤਰਨ ਦਾ ਕ੍ਰਮ 39 · 7:154

وَلَمَّا سَكَتَ عَن مُّوسَى ٱلْغَضَبُ أَخَذَ ٱلْأَلْوَاحَ وَفِى نُسْخَتِهَا هُدًى وَرَحْمَةٌ لِّلَّذِينَ هُمْ لِرَبِّهِمْ يَرْهَبُونَ

Punjabi Translation - Arif Haleemਜਦੋਂ ਮੂਸਾ ਦਾ ਰੋਹ ਢਲਿਆ ਤਾਂ ਉਹਨਾਂ ਨੇ ਉਹਨਾਂ ਤਖ਼ਤੀਆਂ ਨੂੰ ਚੁੱਕਿਆ ਜਿਨ੍ਹਾਂ ਵਿਚ ਉਹਨਾਂ ਲੋਕਾਂ ਲਈ ਹਿਦਾਇਤਾਂ ਤੇ ਮਿਹਰਾਂ ਸੀ ਜਿਹੜੇ ਆਪਣੇ ਰੱਬ ਤੋਂ ਡਰਦੇ ਸੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70