وَٱكْتُبْ لَنَا فِى هَٰذِهِ ٱلدُّنْيَا حَسَنَةً وَفِى ٱلْـَٔاخِرَةِ إِنَّا هُدْنَآ إِلَيْكَ قَالَ عَذَابِىٓ أُصِيبُ بِهِۦ مَنْ أَشَآءُ وَرَحْمَتِى وَسِعَتْ كُلَّ شَىْءٍ فَسَأَكْتُبُهَا لِلَّذِينَ يَتَّقُونَ وَيُؤْتُونَ ٱلزَّكَوٰةَ وَٱلَّذِينَ هُم بِـَٔايَٰتِنَا يُؤْمِنُونَ
Punjabi Translation - Arif Haleemਅਤੇ ਤੂੰ ਸਾਡੇ ਲਈ ਇਸ ਦੁਨੀਆਂ ਵਿਚ ਵੀ ਭਲਾਈ ਲਿਖ ਦੇ ਅਤੇ ਆਖ਼ਿਰਤ ਦੀ ਵੀ ਭਲਾਈ ਲਿਖ ਦੇ। ਬੇਸ਼ੱਕ ਅਸੀਂ ਤੇਰੇ ਵੱਲ ਹੀ ਪਰਤਦੇ ਹਾਂ। ਅੱਲਾਹ ਨੇ ਫ਼ਰਮਾਇਆ ਕਿ ਮੈਂ ਉਸ ਨੂੰ ਆਪਣਾ ਅਜ਼ਾਬ ਦਿੰਦਾ ਹਾਂ ਜਿਸ ’ਤੇ ਚਾਹੁੰਦਾ ਹਾਂ ਅਤੇ ਮੇਰੀ ਰਹਿਮਤ ਨੇ ਹਰੇਕ ਚੀਜ਼ ਨੂੰ ਘੇਰੇ ਵਿਚ ਲਿਆ ਹੋਇਆ ਹੈ। ਮੈਂ ਛੇਤੀ ਹੀ ਇਸ ਰਹਿਮਤ ਨੂੰ ਉਹਨਾਂ ਦੇ ਨਾਂ ਜ਼ਰੂਰ ਲਿਖ ਦੇਵਾਂਗਾ ਜਿਹੜੇ ਅੱਲਾਹ ਤੋਂ ਡਰਦੇ ਹਨ, ਜ਼ਕਾਤ ਦਿੰਦੇ ਹਨ ਅਤੇ ਸਾਡੀਆਂ ਆਇਤਾਂ ਉੱਤੇ ਈਮਾਨ ਲਿਆਉਂਦੇ ਹਨ।