caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-A'raaf, ਆਇਤ 16

ਮੱਕਾ · ਉਤਰਨ ਦਾ ਕ੍ਰਮ 39 · 7:16

قَالَ فَبِمَآ أَغْوَيْتَنِى لَأَقْعُدَنَّ لَهُمْ صِرَٰطَكَ ٱلْمُسْتَقِيمَ

Punjabi Translation - Arif Haleemਉਸ (ਸ਼ੈਤਾਨ ਜਾਂ ਇਬਲੀਸ) ਨੇ ਕਿਹਾ ਕਿ ਕਿਉਂ ਜੋ ਤੂੰ ਇਸ (ਆਦਮ) ਦੇ ਕਾਰਨ ਮੈਨੂੰ ਗੁਮਰਾਹ ਕੀਤਾ ਹੇ ਤਾਂ ਮੈਂ ਵੀ ਇਹਨਾਂ (ਆਦਮ ਦੀ ਔਲਾਦ) ਨੂੰ ਗੁਮਰਾਹ ਕਰਨ ਲਈ ਤੇਰੇ ਵੱਲ ਆਉਂਦੀ ਸਿੱਧੀ ਰਾਹ ’ਤੇ ਘਾਤ ਵਚਿ ਬੈਠਾਂਗਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70