caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-A'raaf, ਆਇਤ 162

ਮੱਕਾ · ਉਤਰਨ ਦਾ ਕ੍ਰਮ 39 · 7:162

فَبَدَّلَ ٱلَّذِينَ ظَلَمُوا۟ مِنْهُمْ قَوْلًا غَيْرَ ٱلَّذِى قِيلَ لَهُمْ فَأَرْسَلْنَا عَلَيْهِمْ رِجْزًا مِّنَ ٱلسَّمَآءِ بِمَا كَانُوا۟ يَظْلِمُونَ

Punjabi Translation - Arif Haleemਪਰ ਉਹਨਾਂ ਜ਼ਾਲਮਾਂ ਨੇ ਉਸ ਗੱਲ ਨੂੰ ਹੀ ਬਦਲ ਦਿੱਤਾ ਜਿਹੜੀ ਉਹਨਾਂ ਨੂੰ ਆਖੀ ਗਈ ਸੀ। ਇਸੇ ਕਾਰਨ ਅਸੀਂ ਉਹਨਾਂ ਉੱਤੇ ਇਕ ਅਕਾਸ਼ੋਂ ਅਜ਼ਾਬ ਭੇਜਿਆ ਕਿਉਂ ਜੋ ਉਹ ਜ਼ੁਲਮ ਕਰਦੇ ਸਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70