caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-A'raaf, ਆਇਤ 163

ਮੱਕਾ · ਉਤਰਨ ਦਾ ਕ੍ਰਮ 39 · 7:163

وَسْـَٔلْهُمْ عَنِ ٱلْقَرْيَةِ ٱلَّتِى كَانَتْ حَاضِرَةَ ٱلْبَحْرِ إِذْ يَعْدُونَ فِى ٱلسَّبْتِ إِذْ تَأْتِيهِمْ حِيتَانُهُمْ يَوْمَ سَبْتِهِمْ شُرَّعًا وَيَوْمَ لَا يَسْبِتُونَ لَا تَأْتِيهِمْ كَذَٰلِكَ نَبْلُوهُم بِمَا كَانُوا۟ يَفْسُقُونَ

Punjabi Translation - Arif Haleemਤੁਸੀਂ (ਹੇ ਮੁਹੰਮਦ!) ਇਹਨਾਂ (ਯਹੂਦੀਆਂ) ਲੋਕਾਂ ਤੋਂ ਉਸ ਬਸਤੀ (ਈਲਾ) ਬਾਰੇ ਪੁੱਛੋ ਜਿਹੜੀ ਦਰਿਆ ਦੇ ਕੰਡੇ ਆਬਾਦ ਸੀ ਜਦੋਂ ਕਿ ਉਹ ਸੱਬਤ (ਸਨਿਚਰਵਾਰ) ਵਾਲੇ ਦਿਨ ਹੱਦੋਂ ਟੱਪ ਜਾਂਦੇ ਸੀ। ਸਬਤ ਵਾਲੇ ਦਿਨ ਤਾਂ ਮੱਛੀਆਂ ਉਹਨਾਂ ਨੂੰ ਵਿਖਾਈ ਦਿੰਦੀਆਂ ਸਨ ਜਦੋਂ ਸਬਤ ਵਾਲਾ ਦਿਨ ਨਾ ਹੁੰਦਾ ਤਾਂ ਉਹਨਾਂ ਦੇ ਸਾਹਮਣੇ ਨਾ ਆਉਂਦੀਆਂ। ਅਸੀਂ ਉਹਨਾਂ ਦੀ ਇਸ ਪ੍ਰਕਾਰ ਪਰਖ ਕਰਦੇ ਸੀ ਕਿਉਂ ਜੋ ਉਹ ਕਹਿਣਾ ਨਹੀਂ ਸੀ ਮੰਨਦੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70