caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-A'raaf, ਆਇਤ 168

ਮੱਕਾ · ਉਤਰਨ ਦਾ ਕ੍ਰਮ 39 · 7:168

وَقَطَّعْنَٰهُمْ فِى ٱلْأَرْضِ أُمَمًا مِّنْهُمُ ٱلصَّٰلِحُونَ وَمِنْهُمْ دُونَ ذَٰلِكَ وَبَلَوْنَٰهُم بِٱلْحَسَنَٰتِ وَٱلسَّيِّـَٔاتِ لَعَلَّهُمْ يَرْجِعُونَ

Punjabi Translation - Arif Haleemਅਸੀਂ ਸੰਸਾਰ ਵਿਚ ਉਹਨਾਂ ਨੂੰ ਵੱਖ-ਵੱਖ ਧੜ੍ਹਿਆਂ ਵਿਚ ਵੰਡ ਦਿੱਤਾ। ਕੁੱਝ ਉਹਨਾਂ ਵਿੱਚੋਂ ਨੇਕ ਸੀ ਅਤੇ ਕੁੱਝ ਉਸ ਦੇ ਉਲਟ (ਭੈੜੇ) ਸੀ। ਅਸੀਂ ਉਹਨਾਂ ਨੂੰ ਚੰਗੇ ਮਾੜੇ ਹਾਲਤਾਂ ਦੁਆਰਾਂ ਪਰਖਦੇ ਰਹੇ ਕਿ ਹੋ ਸਕਦਾ ਹੈ ਕਿ ਉਹ (ਆਪਣੀਆਂ ਹਰਕਤਾਂ ਤੋਂ) ਬਾਜ਼ ਆ ਜਾਣ।
Looking for a topic? Try the meaning search — your question is scanned across all 6,236 verses.
ਭਾਸ਼ਾ — 70