ثُمَّ لَـَٔاتِيَنَّهُم مِّنۢ بَيْنِ أَيْدِيهِمْ وَمِنْ خَلْفِهِمْ وَعَنْ أَيْمَٰنِهِمْ وَعَن شَمَآئِلِهِمْ وَلَا تَجِدُ أَكْثَرَهُمْ شَٰكِرِينَ
Punjabi Translation - Arif Haleemਮੈਂ ਇਹਨਾਂ ਦੇ ਅਗਿੱਓਂ ਵੀ ਤੇ ਪਿੱਛਿਓਂ ਵੀ ਸੱਜਿਓਂ ਵੀ ਤੇ ਖੱਬਿਓਂ ਵੀ ਇਹਨਾਂ ਨੂੰ ਗੁਮਰਾਹ ਕਰਨ ਲਈ ਆਵਾਂਗਾ ਤੂੰ ਇਹਨਾਂ ਵਿੱਚੋਂ ਬਹੁਤਿਆਂ ਨੂੰ ਧੰਨਵਾਦੀ ਨਹੀਂ ਵੇਖੇਂਗਾ।