وَٱلَّذِينَ يُمَسِّكُونَ بِٱلْكِتَٰبِ وَأَقَامُوا۟ ٱلصَّلَوٰةَ إِنَّا لَا نُضِيعُ أَجْرَ ٱلْمُصْلِحِينَ
Punjabi Translation - Arif Haleemਜਿਹੜੇ ਲੋਕੀ ਕਿਤਾਬ (ਦੇ ਹੁਕਮਾਂ) ਦੀ ਪਾਬੰਦੀ ਕਰਦੇ ਹਨ ਅਤੇ ਨਮਾਜ਼ ਨੂੰ ਕਾਇਮ ਕਰਦੇ ਹਨ ਅਸੀਂ (ਅੱਲਾਹ) ਅਜਿਹੇ ਨੇਕ ਲੋਕਾਂ ਦਾ ਬਦਲਾ ਅਜਾਈਂ ਨਹੀਂ ਕਰਦੇ।