وَإِذْ أَخَذَ رَبُّكَ مِنۢ بَنِىٓ ءَادَمَ مِن ظُهُورِهِمْ ذُرِّيَّتَهُمْ وَأَشْهَدَهُمْ عَلَىٰٓ أَنفُسِهِمْ أَلَسْتُ بِرَبِّكُمْ قَالُوا۟ بَلَىٰ شَهِدْنَآ أَن تَقُولُوا۟ يَوْمَ ٱلْقِيَٰمَةِ إِنَّا كُنَّا عَنْ هَٰذَا غَٰفِلِينَ
Punjabi Translation - Arif Haleemਜਦੋਂ ਤੁਹਾਡੇ ਰੱਬ ਨੇ ਆਦਮ ਦੇ ਪੁੱਤਰਾਂ ਦੀਆਂ ਪਿੱਠਾਂ ਵਿੱਚੋਂ ਉਸ ਦੀ ਔਲਾਦ ਨੂੰ ਕੱਢਿਆ ਸੀ ਅਤੇ ਉਹਨਾਂ ਨੂੰ ਉਹਨਾਂ ਦੀਆਂ ਜਾਨਾਂ ਉੱਤੇ ਗਵਾਹ ਬਣਾਇਆ ਸੀ, ਕੀ ਮੈਂ ਤੁਹਾਡਾ ਰੱਬ ਨਹੀਂ ਹਾਂ? ਸਭ ਨੇ ਉੱਤਰ ਦਿੱਤਾ ਸੀ ਕਿ ਕਿਉਂ ਨਹੀਂ! ਅਸੀਂ ਸਾਰੇ ਇਸ ਗੱਲ ਦੀ ਪੁਸ਼ਟੀ ਕਰਦੇ ਹਾਂ (ਇਹ ਇਸ ਲਈ ਪੁੱਛਿਆ ਸੀ) ਤਾਂ ਜੋ ਕਿਆਮਤ ਦਿਹਾੜੇ ਤੁਸੀਂ ਇਹ ਨਾ ਕਹਿਸਕੋ ਕਿ ਸਾਨੂੰ ਤਾਂ ਪਤਾ ਹੀ ਨਹੀਂ ਸੀ।