caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-A'raaf, ਆਇਤ 173

ਮੱਕਾ · ਉਤਰਨ ਦਾ ਕ੍ਰਮ 39 · 7:173

أَوْ تَقُولُوٓا۟ إِنَّمَآ أَشْرَكَ ءَابَآؤُنَا مِن قَبْلُ وَكُنَّا ذُرِّيَّةً مِّنۢ بَعْدِهِمْ أَفَتُهْلِكُنَا بِمَا فَعَلَ ٱلْمُبْطِلُونَ

Punjabi Translation - Arif Haleemਜਾਂ ਤੁਸੀਂ ਇਹ ਕਹੋ ਕਿ ਸਾਥੋਂ ਪਹਿਲਾਂ ਸ਼ਿਰਕ ਸਾਡੇ ਬਜ਼ੁਰਗਾਂ ਨੇ ਕੀਤਾ ਸੀ ਅਤੇ ਅਸੀਂ ਤਾਂ ਉਹਨਾਂ ਦੀ ਨਸਲ ਵਿੱਚੋਂ ਹਾਂ। ਕੀ ਤੂੰ ਸਾਨੂੰ ਉਹਨਾਂ ਕੁਰਾਹੇ ਪਏ ਲੋਕਾਂ ਦੇ ਅਮਲਾਂ ਕਾਰਨ ਹਲਾਕ ਕਰਦਾ ਹੈ ?
Looking for a topic? Try the meaning search — your question is scanned across all 6,236 verses.
ਭਾਸ਼ਾ — 70