وَٱتْلُ عَلَيْهِمْ نَبَأَ ٱلَّذِىٓ ءَاتَيْنَٰهُ ءَايَٰتِنَا فَٱنسَلَخَ مِنْهَا فَأَتْبَعَهُ ٱلشَّيْطَٰنُ فَكَانَ مِنَ ٱلْغَاوِينَ
Punjabi Translation - Arif Haleem(ਹੇ ਨਬੀ!) ਇਹਨਾਂ ਲੋਕਾਂ ਨੂੰ ਉਸ ਵਿਅਕਤੀ ਦਾ ਵੀ ਹਾਲ ਸੁਣਾਓ ਜਿਸ ਨੂੰ ਅਸੀਂ ਆਇਤਾਂ ਦਾ ਗਿਆਨ ਦਿੱਤਾ ਸੀ ਪਰ ਉਹ ਉਹਨਾਂ ਦੀ ਪਾਬੰਦੀ ਤੋਂ ਨੱਸ ਗਿਆ, ਸਗੋਂ ਸ਼ੈਤਾਨ ਦੇ ਪਿੱਛੇ ਲੱਗ ਗਿਆ। ਸੋ ਉਹ ਕੁਰਾਹੇ ਪਏ ਲੋਕਾਂ ਵਿੱਚੋਂ ਹੋ ਗਿਆ।