caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-A'raaf, ਆਇਤ 176

ਮੱਕਾ · ਉਤਰਨ ਦਾ ਕ੍ਰਮ 39 · 7:176

وَلَوْ شِئْنَا لَرَفَعْنَٰهُ بِهَا وَلَٰكِنَّهُۥٓ أَخْلَدَ إِلَى ٱلْأَرْضِ وَٱتَّبَعَ هَوَىٰهُ فَمَثَلُهُۥ كَمَثَلِ ٱلْكَلْبِ إِن تَحْمِلْ عَلَيْهِ يَلْهَثْ أَوْ تَتْرُكْهُ يَلْهَث ذَّٰلِكَ مَثَلُ ٱلْقَوْمِ ٱلَّذِينَ كَذَّبُوا۟ بِـَٔايَٰتِنَا فَٱقْصُصِ ٱلْقَصَصَ لَعَلَّهُمْ يَتَفَكَّرُونَ

Punjabi Translation - Arif Haleemਜੇ ਅਸੀਂ ਚਾਹੁੰਦੇ ਤਾਂ ਇਹਨਾਂ ਆਇਤਾਂ ਦੁਆਰਾ ਹੀ ਉਸ ਦਾ ਦਰਜਾ ਬੁਲੰਦ ਕਰ ਦਿੰਦੇ ਪਰ ਉਹ ਦੁਨੀਆਂ ਵੱਲ ਹੀ ਝੁਕ ਗਿਆ ਅਤੇ ਆਪਣੀ ਮਨ ਦੀਆਂ ਇੱਛਾਵਾਂ ਦੀ ਪੈਰਵੀ ਕਰਨ ਲੱਗ ਪਿਆ। ਸੋ ਉਸ ਦੀ ਹਾਲਤ ਕੁੱਤੇ ਵਾਂਗ ਹੋ ਗਈ ਕਿ ਜੇ ਤੁਸੀਂ ਉਸ ’ਤੇ ਹਮਲਾ ਕਰੋ ਤਾਂ ਵੀ ਹੱਫ ਜਾਂਦਾ ਹੈ ਤੇ ਜੇ ਉਸ ਨੂੰ ਛੱਡ ਦਿਓ ਤਾਂ ਵੀ ਹੱਫਣ ਲੱਗਦਾ ਹੈ। ਇਹੋ ਹਾਲਤ ਉਹਨਾਂ ਲੋਕਾਂ ਦੀ ਹੈ ਜਿਨ੍ਹਾਂ ਨੇ ਸਾਡੀਆਂ ਆਇਤਾਂ ਦਾ ਇਨਕਾਰ ਕੀਤਾ, ਸੋ ਤੁਸੀਂ (ਹੇ ਨਬੀ!) ਉਹਨਾਂ (ਯਹੂਦੀਆਂ) ਨੂੰ ਇਹ ਕਿੱਸਾ ਬਿਆਨ ਕਰੋ, ਹੋ ਸਕਦਾ ਹੈ ਉਹ ਕੁੱਝ ਸੋਚਣ।
Looking for a topic? Try the meaning search — your question is scanned across all 6,236 verses.
ਭਾਸ਼ਾ — 70