وَلَقَدْ ذَرَأْنَا لِجَهَنَّمَ كَثِيرًا مِّنَ ٱلْجِنِّ وَٱلْإِنسِ لَهُمْ قُلُوبٌ لَّا يَفْقَهُونَ بِهَا وَلَهُمْ أَعْيُنٌ لَّا يُبْصِرُونَ بِهَا وَلَهُمْ ءَاذَانٌ لَّا يَسْمَعُونَ بِهَآ أُو۟لَٰٓئِكَ كَٱلْأَنْعَٰمِ بَلْ هُمْ أَضَلُّ أُو۟لَٰٓئِكَ هُمُ ٱلْغَٰفِلُونَ
Punjabi Translation - Arif Haleemਅਸੀਂ ਕਿੰਨੇ ਹੀ ਜਿੰਨ ਤੇ ਮਨੁੱਖ ਨਰਕ ਲਈ ਪੈਦਾ ਕੀਤੇ ਹਨ, ਉਹਨਾਂ ਦੀਆਂ ਅਕਲਾਂ ਤਾਂ ਹਨ ਪਰ ਉਹਨਾਂ ਤੋਂ ਹੱਕ ਨੂੰ ਸਮਝਦੇ ਨਹੀਂ ਅਤੇ ਉਹਨਾਂ ਦੀਆਂ ਅੱਖਾਂ ਤਾਂ ਹਨ ਜਿਨ੍ਹਾਂ ਤੋਂ ਵੇਖਦੇ ਨਹੀਂ ਅਤੇ ਉਹਨਾਂ ਦੇ ਕੰਨ ਤਾਂ ਹਨ ਜਿਨ੍ਹਾਂ ਤੋਂ ਸੁਣਦੇ ਨਹੀਂ। ਇਹ ਲੋਕੀ ਜਾਨਵਰਾਂ ਵਾਂਗ ਹਨ ਸਗੋਂ ਉਹਨਾਂ ਤੋਂ ਵੀ ਵੱਧ ਗੁਮਰਾਹ ਹਨ, ਇਹੋ ਲੋਕੀ ਬੇਸੁਰਤ ਹਨ।