caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-A'raaf, ਆਇਤ 18

ਮੱਕਾ · ਉਤਰਨ ਦਾ ਕ੍ਰਮ 39 · 7:18

قَالَ ٱخْرُجْ مِنْهَا مَذْءُومًا مَّدْحُورًا لَّمَن تَبِعَكَ مِنْهُمْ لَأَمْلَأَنَّ جَهَنَّمَ مِنكُمْ أَجْمَعِينَ

Punjabi Translation - Arif Haleemਅੱਲਾਹ ਨੇ ਆਖਆਿ! ਜਾ ਇੱਥੋਂ ਨਿਕਲ ਜਾ, ਤੂੰ ਜ਼ਲੀਲ ਤੇ ਧੁੱਤਕਾਰਿਆ ਹੋਇਆ ਹੈ। ਜਿਹੜਾ ਵੀ ਵਿਅਕਤੀ ਇਹਨਾਂ ਵਿੱਚੋਂ ਤੇਰਾ ਕਹਿਣਾ ਮੰਨੇਗਾ ਮੈਂ ਜ਼ਰੂਰ ਹੀ ਤੁਹਾਡੇ ਸਾਰਿਆਂ ਨਾਲ ਨਰਕ ਨੂੰ ਭਰ ਦੇਵਾਂਗਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70