وَلِلَّهِ ٱلْأَسْمَآءُ ٱلْحُسْنَىٰ فَٱدْعُوهُ بِهَا وَذَرُوا۟ ٱلَّذِينَ يُلْحِدُونَ فِىٓ أَسْمَٰٓئِهِۦ سَيُجْزَوْنَ مَا كَانُوا۟ يَعْمَلُونَ
Punjabi Translation - Arif Haleemਸਾਰੇ ਹੀ ਸੋਹਣੇ ਨਾਂ ਅੱਲਾਹ ਦੇ ਲਈ ਹਨ ਸੋ ਤੁਸੀਂ ਉਸ ਨੂੰ[9] ਇਹਨਾਂ ਨਾਵਾਂ ਨਾਲ ਹੀ ਸੱਦੋ। ਅਜਿਹੇ ਲੋਕਾਂ ਨਾਲ ਸੰਬੰਧ ਵੀ ਨਾ ਰੱਖੇ ਜਿਹੜੇ ਉਸ ਦੇ ਨਾਵਾਂ ਵਿਚ ਵਿੰਗ-ਵੱਲ ਪਾਉਂਦੇ ਹਨ। ਇਹਨਾਂ ਲੋਕਾਂ ਨੂੰ ਇਹਨਾਂ ਦੇ ਕੀਤੇ ਦੀ ਸਜ਼ਾ ਛੇਤੀ ਹੀ ਮਿਲੇਗੀ।