وَمِمَّنْ خَلَقْنَآ أُمَّةٌ يَهْدُونَ بِٱلْحَقِّ وَبِهِۦ يَعْدِلُونَ
Punjabi Translation - Arif Haleemਸਾਡੀ ਮਖ਼ਲੂਕ ਵਿਚ ਇਕ ਗਰੋਹ ਅਜਹਿਾ ਵੀ ਹੈ ਜਹਿੜਾ ਹੱਕ ਅਨੁਸਾਰ ਰਾਹ ਦਰਸਾਉਂਦਾ ਹੈ ਅਤੇ ਉਸੇ ਅਨੁਸਾਰ ਫ਼ੈਸਲੇ ਕਰਦਾ ਹੈ।
وَمِمَّنْ خَلَقْنَآ أُمَّةٌ يَهْدُونَ بِٱلْحَقِّ وَبِهِۦ يَعْدِلُونَ