caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-A'raaf, ਆਇਤ 184

ਮੱਕਾ · ਉਤਰਨ ਦਾ ਕ੍ਰਮ 39 · 7:184

أَوَلَمْ يَتَفَكَّرُوا۟ مَا بِصَاحِبِهِم مِّن جِنَّةٍ إِنْ هُوَ إِلَّا نَذِيرٌ مُّبِينٌ

Punjabi Translation - Arif Haleemਕੀ ਉਹਨਾਂ (ਮੱਕੇ ਦੇ) ਲੋਕਾਂ ਨੇ ਇਸ ਗੱਲ ’ਤੇ ਉੱਕਾ ਹੀ ਵਿਚਾਰ ਨਹੀਂ ਕੀਤਾ ਕਿ ਉਹਨਾਂ ਦੇ ਸਾਥੀ (ਮੁਹੰਮਦ ਸ:) ਨੂੰ ਰਤਾ ਵੀ ਪਾਗਲਪਣ ਨਹੀਂ, ਉਹ ਤਾਂ ਕੇਵਲ (ਅੱਲਾਹ ਦੇ ਅਜ਼ਾਬ ਤੋਂ) ਸਾਫ਼-ਸਾਫ਼ ਡਰਾਉਣ ਵਾਲਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70