أَوَلَمْ يَنظُرُوا۟ فِى مَلَكُوتِ ٱلسَّمَٰوَٰتِ وَٱلْأَرْضِ وَمَا خَلَقَ ٱللَّهُ مِن شَىْءٍ وَأَنْ عَسَىٰٓ أَن يَكُونَ قَدِ ٱقْتَرَبَ أَجَلُهُمْ فَبِأَىِّ حَدِيثٍۭ بَعْدَهُۥ يُؤْمِنُونَ
Punjabi Translation - Arif Haleemਕੀ ਉਹਨਾਂ ਨੇ ਅਕਾਸ਼ ਤੇ ਧਰਤੀ ਦੀ ਪਾਤਸ਼ਾਹੀ ਅਤੇ ਦੂਜੀਆਂ ਚੀਜ਼ਾਂ ਨੂੰ ਜਿਹੜੀਆਂ ਅੱਲਾਹ ਨੇ ਪੈਦਾ ਕੀਤੀਆਂ ਹਨ, ਨਹੀਂ ਵੇਖਿਆ ਅਤੇ ਇਸ ਗੱਲ ਲਈ ਵਿਚਾਰ ਨਹੀਂ ਕੀਤਾ ਕਿ ਹੋ ਸਕਦਾ ਹੈ ਕਿ ਉਹਨਾਂ ਦੀ ਮੌਤ ਨੇੜੇ ਹੀ ਆ ਲੱਗੀ ਹੋਵੇ? ਫੇਰ ਇਸ .ਕੁਰਆਨ ਤੋਂ ਬਾਅਦ ਕਿਹੜੀ ਗੱਲ ਉੱਤੇ ਇਹ ਲੋਕ ਈਮਾਨ ਲਿਆਉਂਗੇ?