مَن يُضْلِلِ ٱللَّهُ فَلَا هَادِىَ لَهُۥ وَيَذَرُهُمْ فِى طُغْيَٰنِهِمْ يَعْمَهُونَ
Punjabi Translation - Arif Haleemਜਿਸ ਨੂੰ ਅੱਲਾਹ ਕੁਰਾਹੇ ਪਾ ਦੇਵੇ ਉਸ ਨੂੰ ਕੋਈ ਰਾਹ ’ਤੇ ਨਹੀਂ ਪਾ ਸਕਦਾ ਅਤੇ ਅੱਲਾਹ ਉਹਨਾਂ ਨੂੰ ਉਹਨਾਂ ਦੀ ਗੁਮਰਾਹੀ ਵਿਚ ਹੀ ਭਟਕਦਾ ਹੋਇਆ ਛੱਡ ਦਿੰਦਾ ਹੈ।
مَن يُضْلِلِ ٱللَّهُ فَلَا هَادِىَ لَهُۥ وَيَذَرُهُمْ فِى طُغْيَٰنِهِمْ يَعْمَهُونَ