وَيَٰٓـَٔادَمُ ٱسْكُنْ أَنتَ وَزَوْجُكَ ٱلْجَنَّةَ فَكُلَا مِنْ حَيْثُ شِئْتُمَا وَلَا تَقْرَبَا هَٰذِهِ ٱلشَّجَرَةَ فَتَكُونَا مِنَ ٱلظَّٰلِمِينَ
Punjabi Translation - Arif Haleemਆਖਆਿ ਕਿ ਹੇ ਆਦਮ! ਤੂੰ ਅਤੇ ਤੇਰੀ ਪਤਨੀ ਜੰਨਤ ਵਿੱਚ ਰਹੋ, ਜਿੱਥਿਓ ਮਰਜ਼ੀ ਖਾਓ ਪਰ ਇਸ ਦਰੱਖ਼ਤ ਦੇ ਨੇੜੇ ਵੀ ਨਹੀਂ ਜਾਣਾ, ਨਹੀਂ ਤਾਂ ਤੁਸੀਂ ਦੋਵੇਂ ਜ਼ਾਲਮਾਂ ਵਿਚ ਗਿਣੇ ਜਾਓਗੇ।