وَإِن تَدْعُوهُمْ إِلَى ٱلْهُدَىٰ لَا يَتَّبِعُوكُمْ سَوَآءٌ عَلَيْكُمْ أَدَعَوْتُمُوهُمْ أَمْ أَنتُمْ صَٰمِتُونَ
Punjabi Translation - Arif Haleemਜੇ ਤੁਸੀਂ ਉਹਨਾਂ ਨੂੰ ਹਿਦਾਇਤ ਵੱਲ ਸੱਦੋ ਤਾਂ ਤੁਹਾਡੇ ਕਹਿਣ ’ਤੇ ਨਹੀਂ ਚੱਲਣਗੇ। ਭਾਵੇਂ ਤੁਸੀਂ ਉਹਨਾਂ ਨੂੰ ਪੁਕਾਰੋ ਜਾਂ ਚੁੱਪ ਰਹੋ, ਤੁਹਾਡੇ ਲਈ ਦੋਵੇਂ ਬਰਾਬਰ ਹਨ।