إِنَّ ٱلَّذِينَ تَدْعُونَ مِن دُونِ ٱللَّهِ عِبَادٌ أَمْثَالُكُمْ فَٱدْعُوهُمْ فَلْيَسْتَجِيبُوا۟ لَكُمْ إِن كُنتُمْ صَٰدِقِينَ
Punjabi Translation - Arif Haleemਹੇ ਮੁਸ਼ਰਿਕੋ! ਤੁਸੀਂ ਅੱਲਾਹ ਨੂੰ ਛੱਡ ਕੇ ਜਿਨ੍ਹਾਂ ਦੀ ਵੀ ਇਬਾਦਤ ਕਰਦੇ ਹੋ ਉਹ ਵੀ ਤੁਹਾਡੇ ਵਾਂਗ ਬੰਦੇ ਹੀ ਹਨ। ਜਦੋਂ ਤੁਸੀਂ ਉਹਨਾਂ ਨੂੰ ਪੁਕਾਰਦੇ ਹੋ, ਉਹਨਾਂ ਨੂੰ ਚਾਹੀਦਾ ਹੈ ਕਿ ਤੁਹਾਡੀ ਪੁਕਾਰ ਦਾ ਜਵਾਬ ਦੇਣ, ਜੇ ਤੁਸੀਂ ਸੱਚੇ ਹੋ।