caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-A'raaf, ਆਇਤ 195

ਮੱਕਾ · ਉਤਰਨ ਦਾ ਕ੍ਰਮ 39 · 7:195

أَلَهُمْ أَرْجُلٌ يَمْشُونَ بِهَآ أَمْ لَهُمْ أَيْدٍ يَبْطِشُونَ بِهَآ أَمْ لَهُمْ أَعْيُنٌ يُبْصِرُونَ بِهَآ أَمْ لَهُمْ ءَاذَانٌ يَسْمَعُونَ بِهَا قُلِ ٱدْعُوا۟ شُرَكَآءَكُمْ ثُمَّ كِيدُونِ فَلَا تُنظِرُونِ

Punjabi Translation - Arif Haleemਕੀ ਉਹਨਾਂ ਦੇ ਪੈਰ ਹਨ ਜਿਨ੍ਹਾਂ ਤੋਂ ਉਹ ਚਲਦੇ ਹਨ, ਕੀ ਉਹਨਾਂ ਦੇ ਹੱਥ ਹਨ ਜਿਨ੍ਹਾਂ ਤੋਂ ਉਹ ਕਿਸੇ ਚੀਜ਼ ਨੂੰ ਫੜਦੇ ਹਨ ਜਾਂ ਉਹਨਾਂ ਦੀਆਂ ਅੱਖਾਂ ਹਨ ਜਿਨ੍ਹਾਂ ਤੋਂ ਉਹ ਵੇਖਦੇ ਹਨ ਜਾਂ ਉਹਨਾਂ ਦੇ ਕੰਨ ਹਨ ਜਿਨ੍ਹਾਂ ਤੋਂ ਉਹ ਸੁਣਦੇ ਹਨ। ਤੁਸੀਂ (ਹੇ ਨਬੀ!) ਇਹਨਾਂ ਨੂੰ ਆਖੋ ਕਿ ਤੁਸੀਂ ਸਾਰੇ ਆਪਣੇ ਥਾਪੇ ਹੋਏ ਸ਼ਰੀਕਾਂ ਨੂੰ (ਮਦਦ ਲਈ) ਬੁਲਾ ਲਵੋ ਫੇਰ ਮੇਰੇ ਵਿਰੁੱਧ ਦਾਓ ਖੇਡੋ, ਮੈਨੂੰ ਕੁੱਝ ਵੀ ਢਿੱਲ੍ਹ ਨਾ ਦਿਓ। (ਫੇਰ ਵੇਖੋਂ ਕਿ ਉਹ ਮੇਰਾ ਕੀ ਵਿਗਾੜਦੇ ਹਨ)
Looking for a topic? Try the meaning search — your question is scanned across all 6,236 verses.
ਭਾਸ਼ਾ — 70