وَٱلَّذِينَ تَدْعُونَ مِن دُونِهِۦ لَا يَسْتَطِيعُونَ نَصْرَكُمْ وَلَآ أَنفُسَهُمْ يَنصُرُونَ
Punjabi Translation - Arif Haleemਤੁਸੀਂ ਜਿਨ੍ਹਾਂ ਲੋਕਾਂ ਦੀ ਇਬਾਦਤ ਅੱਲਾਹ ਨੂੰ ਛੱਡ ਕੇ ਕਰਦੇ ਹੋ ਉਹ ਤੁਹਾਡੀ ਕੁੱਝ ਵੀ ਮਦਦ ਨਹੀਂ ਕਰ ਸਕਦੇ ਨਾ ਹੀ ਉਹ ਆਪਣੀ ਮਦਦ ਕਰ ਸਕਦੇ ਹਨ।
وَٱلَّذِينَ تَدْعُونَ مِن دُونِهِۦ لَا يَسْتَطِيعُونَ نَصْرَكُمْ وَلَآ أَنفُسَهُمْ يَنصُرُونَ